1. ਅੱਵਲ ਰੱਬ ਦਾ ਨਾਮ ਧਿਆਈਏ ਜੀ ਅੱਵਲ ਹਮਦ ਖ਼ੁਦਾ ਦਾ ਵਿਰਦ ਕੀਜੇ ਇਸ਼ਕ ਕੀਤਾ ਸੂ ਜਗ ਦਾ ਮੂਲ ਮੀਆਂਪਹਿਲੇ ਆਪ ਹੈ ਰਬ ਨੇ ਇਸ਼ਕ ਕੀਤਾ ਮਾਅਸ਼ੂਕ ਹੈ ਨਬੀ ਰਸੂਲ ਮੀਆਂਇਸ਼ਕ ਪੀਰ ਫਕੀਰ ਦਾ ਮਰਤਬਾ ਹੈ, ਮਰਦ ਇਸ਼ਕ ਦਾ ਭਲਾ ਰੰਜੂਲ ਮੀਆਂਖੁਲ੍ਹੇ ਤਿਨ੍ਹਾਂ ਦੇ ਬਾਬਾ ਕਲੂਬ ਅੰਦਰ ਜਿਨ੍ਹਾਂ ਕੀਤਾ ਹੈ ਇਸ਼ਕ ਕਬੂਲ...